Back

ਕੰਪਿਊਟਰ ਸਾਇੰਸ ਵਿਸ਼ੇ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ ਤੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ/ਐਕਟੀਵਿਟੀ ਦੌਰਾਨ (6ਵੀਂ ਤੋਂ 12ਵੀਂ ਤੱਕ) ਦੀ ਡੇਟਸ਼ੀਟ ਵਿੱਚ ਸ਼ਾਮਲ ਕਰਨ ਸਬੰਧੀ।

ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਮਾਨਯੋਗ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਜੀ ਦੀ ਪ੍ਰਵਾਨਗੀ ਉਪਰੰਤ ਆਪ ਜੀ ਨੂੰ ਸੂਚਨਾ ਹਿੱਤ ਲਿਖਿਆ ਜਾਂਦਾ ਹੈ ਕਿ ਪੰਜਾਬ ਰਾਜ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਇਕਸਾਰਤਾ ਲਿਆਉਣ ਲਈ ਅਤੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁਕੱਣ ਲਈ ਬਾਕੀ ਵਿਸ਼ਿਆਂ ਵਾਂਗ ਵਿਭਾਗ ਵੱਲੋਂ ਸਮੇਂ-ਸਮੇਂ ਤੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂਐਕਟੀਵਿਟੀਜ (ਜਿਵੇਂ fa PAS, Bi-Monthly Exams, Term Exams, Pre-Board Exams) et CHIC REE ਕੰਪਿਊਟਰ ਸਾਇੰਸ ਵਿਸ਼ੇ ਨੂੰ ਸ਼ਾਮਲ ਕਰਨ ਦੀ ਖੇਚਲ ਕੀਤੀ ਜਾਵੇ ਜੀ।

error: Alert: Content is protected !!