ਸੂਬਾ ਕਮੇਟੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਮਿਤੀ 16-09-2020 ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੰਪਿਊਟਰ ਅਧਿਆਪਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ ਗਿਆ ਜਿਸ ਵਿੱਚ ਅਹਿਮ ਮੰਗਾਂ ਕੋਵਿਡ 19 …
ਅੱਜ ਮਿਤੀ 14-09-2020 ਨੂੰ COVID ਡਿਊਟੀਆਂ ਵਿੱਚ ਡਾਟਾ ਐਂਟਰੀ ਓਰੇਟਰਾਂ ਦੀ ਜਗ੍ਹਾ ਤੇ ਕੰਪਿਊਟਰ ਅਧਿਆਪਕਾਂ ਦੀਆਂ ਲਗਾਤਾਰ ਲਗਾਈਆਂ ਜਾ ਰਹੀਆਂ ਡਿਊਟੀਆਂ ਦੇ ਵਿਰੋਧ ਵਿੱਚ ਦਫ਼ਤਰ ਜ਼ਿਲਾ ਸਿੱਖਿਆ ਅਫਸਰ ਅੰਮ੍ਰਿਤਸਰ ਜੀ ਦੇ ਕੰਪਲੈਕਸ ਵਿਖੇ ਰੋਸ ਮੁਜਾਹਰਾ ਕੀਤਾ ਗਿਆ ਅਤੇ ਜਿਲ੍ਹਾ ਸਿੱਖਿਆ …
ਅੱਜ ਮਿਤੀ 7 ਸਤੰਬਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਫਰੀਦਕੋਟ ਵੱਲੋਂ ਕੋਵਿਡ 19 ਮਹਾਂਮਾਰੀ ਸਬੰਧੀ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਨਾਂ ਲਗਾਉਣ ਸਬੰਧੀ ਫਰੀਦਕੋਟ ਜ਼ਿਲ੍ਹੇ ਦੇ ਡੀਸੀ ਆਫਿਸ ਵਿਖੇ ਧਰਨਾ ਲਾਇਆ। ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕੇ ਕੰਪਿਊਟਰ ਅਧਿਆਪਕਾਂ …
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਪ੍ਰਸ਼ਾਸਨ ਦੇ ਸਾਹਮਣੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਅੱਜ ਮਿਤੀ 3-9-20 ਨੂੰ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਪਵਨ ਸ਼ਰਮਾ ਨੇ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਰਾਹੀ ਦੱਸਿਆ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਜਾਇਜ ਅਤੇ ਹੱਕੀ ਮੰਗਾਂ ਸਬੰਧੀ ਅਧਿਆਪਕ ਦਿਵਸ ਤੋਂ …
ਕਰੋਨਾ ਦੀਆਂ ਡਿਊਟੀਆਂ ਦੇ ਬਾਈਕਾਟ ਸਬੰਧੀ ਕੰਪਿਊਟਰ ਅਧਿਆਪਕ ਯੂਨੀਅਨ, ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਕੰਪਿਊਟਰ ਅਧਿਆਪਕਾਂ ਦਾ ਇਕੱਠ ਕੀਤਾ ਗਿਆ, ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਸੜਕ ਤੇ ਜਾਮ ਲਾਇਆ ਗਿਆ।