ਕੰਪਿਊਟਰ ਅਧਿਆਪਕ ਯੂਨੀਅਨ ਨੇ ਸੂਬਾ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਵਿਚ ਅੱਜ ਜਿਲ੍ਹਾ ਫਿਰੋਜ਼ਪੁਰ ਵਿਖੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਅਤੇ ਡੀ ਸੀ ਸਭ ਨੂੰ ਮੰਗ ਕੀਤੀ ਕਿ ਉਨ੍ਹਾਂ ਵੱਲੋਂ ਦਿੱਤਾ ਮੰਗ ਪੱਤਰ ਪੰਜਾਬ ਦੇ …
ਕੰਪਿਊਟਰ ਅਧਿਆਪਕ ਯੂਨੀਅਨ ਨਵਾਂ ਸ਼ਹਿਰ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ਼.ਭ.ਸ.ਨਗਰ ਨੂੰ ਅਤੇ ਜਿਲ੍ਹਾ ਸਿੱਖਿਆ ਅਫਸਰ ਨੂੰ ਮੰਗ ਪੱਤਰ ਦਿੱਤਾ ਗਿਆ। ਕੰਪਿਊਟਰ ਅਧਿਆਪਕ ਯੂਨੀਅਨ ਦੇ ਮੈਂਬਰ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਵਿਭਾਗ ਵਿੱਚ ਮੌਜੂਦਾ ਤਨਖਾਹ ਸਕੇਲ ਤੇ ਮਰਜ ਕਰਨ ਲਈ ਮੰਗ …
ਵਿਦਿਆਰਥੀਆਂ ਦੀ ਅੰਗ੍ਰੇਜ਼ੀ ਬੋਲਣ ਦੀ ਯੋਗਤਾ ਨੂੰ ਨਿਖਾਰਨ ਲਈ ਅਤੇ ਉਨ੍ਹਾਂ ਦੀ ਅੰਗ੍ਰੇਜ਼ੀ ਭਾਸ਼ਾ ਬੋਲਣ ਦੀ ਹਿਚਕਿਚਾਹਟ ਨੂੰ ਦੂਰ ਕਰਨ ਲਈ ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਇੰਗਲਿਸ਼ ਸਪੀਕਿੰਗ ਦੇ ਆਡੀਓ ਕਲਿੱਪਾਂ ਅਤੇ ਪੀ ਡੀ ਐਫ, ਵਿਕਲਪਿਕ ਦਿਨਾਂ (ਮੰਗਲਵਾਰ, ਵੀਰਵਾਰ, ਸ਼ਨਿੱਚਰਵਾਰ)’ਤੇ …
ਲੋਕਡੌਨ ਦੌਰਾਨ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਨਾਲ ਜੋੜ ਕੇ ਰੱਖਣ ਲਈ ਔਨਲਾਈਨ ਪੜ੍ਹਾਇਆ ਜਾ ਰਿਹਾ ਹੈ ਅਤੇ ਬੱਚਿਆਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬੱਚਿਆਂ ਦਾ ਲਿਖਤੀ ਟੈਸਟ ਲਿਆ ਜਾ ਰਿਹਾ ਹੈ। ਇਹ ਲਿਖਤੀ ਟੈਸਟ 30 ਜੂਨ ਤੱਕ ਲੈ …
ਹੁਸ਼ਿਆਰਪੁਰ ਕੰਡੀ ਖੇਤਰ ਦੇ ਇੱਕ ਛੋਟੇ ਜਿਹੇ ਪਿੰਡ ਲੱਬਰ ਦੇ ਨਰਸਰੀ ਵਿੱਚ ਕੰਮ ਕਰਦੇ ਇੱਕ ਮਜ਼ਦੂਰ ਦੀ ਧੀ ਵਰਖਾ ਜਿਸ ਦੀ ਸਿਲੈਕਸ਼ਨ ਜਪਾਨ ਲਈ ਹੋਈ ਹੈ। ਉਸ ਦੀ ਹੌਂਸਲਾ ਅਫਜ਼ਾਈ ਕਰਨ ਲਈ ਉਸ ਦੇ ਘਰ ਹੁਸ਼ਿਆਰਪੁਰ ਵਿੱਚ ਅੱਜ ਮਾਨਯੋਗ ਸਿੱਖਿਆ …