पंजाब में मिली 15 अक्टूबर से स्कूल खोलने इजाजत
ਅੱਜ ਮਿਤੀ 8/10/2020 ਨੂੰ ਕੰਪਿਊਟਰ ਅਧਿਆਪਕ ਯੂਨੀਅਨ, ਪੰਜਾਬ ਦੀ ਮੀਟਿੰਗ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਜੀ ਨਾਲ ਕੀਤੀ ਗਈ। ਸਿੱਖਿਆ ਮੰਤਰੀ ਨੇ ਬਹੁਤ ਜਲਦ ਕੰਪਿਊਟਰ ਦੀਆ ਮੰਗਾਂ ਨੂੰ ਪੂਰਾ …
ਹਾਥਰਸ ਵਿਖੇ ਵਾਪਰੀ ਅਣਮਨੁੱਖੀ ਘਟਨਾ ਤੇ ਮਨੀਸ਼ਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਜੀਟੀਯੂ ਵਲੋਂ ਸਮਾਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਰੋਪੜ ਆਦਿ ਸਥਾਨਾਂ ਤੇ ਕੈਂਡਲ ਮਾਰਚ ਕੱਢੇ ਗਏ।
ਕੰਪਿਊਟਰ ਅਧਿਆਪਕ ਯੂਨੀਅਨ ਦੀ ਅੱਜ ਐਸ ਐਸ ਪੀ ਕਪੂਰਥਲਾ, ਏ ਡੀ ਸੀ ਕਪੂਰਥਲਾ ਨਾਲ ਮੀਟਿੰਗ ਹੋਈ। ਮੀਟਿੰਗ ਤੋੰ ਪਹਿਲਾਂ ਡੀ ਸੀ ਦਫਤਰ ਵਿਖੇ ਕੀਤੀ ਗਈ ਨਾਅਰੇਬਾਜੀ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਜਿਲ੍ਹਾ ਕਪੂਰਥਲਾ ਦੀ ਜਿਲ੍ਹਾ ਪ੍ਰਸਾਸ਼ਨ ਨਾਲ ਹੋਈ ਮੀਟਿੰਗ ਤੋਂ ਬਾਅਦ …
ਪੰਜਾਬ ਅਤੇ ਯੂ ਟੀ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਵਿੱਚ ਪੂਰੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਟਰਾਂ ਤੇ ਮੁਲਾਜ਼ਮਾਂ ਮੰਗਾਂ ਲਈ 01 ਸਤੰਬਰ ਤੋਂ ਰੋਸ ਮੁਜ਼ਾਹਰੇ ਹੋ ਰਹੇ ਹਨ। ਇਸੇ ਕੜੀ ਤਹਿਤ ਅੱਜ ਪੰਜਾਬ ਅਤੇ ਯੂ ਟੀ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਜਲੰਧਰ …
ਦਸ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਦੋਆਬਾ ਦੀ ਜੋਨਲ ਰੈਲੀ ਵਿਚ ਫਗਵਾੜਾ ਵਿਖੇ ਸ਼ਾਮਿਲ ਹਜ਼ਾਰਾਂ ਕਿਸਾਨ ਤੇ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਗਤਾਰ ਸਿੰਘ ਭਿੰਡਰ