ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ(ਵਿ)ਤਹਿਸੀਲ ਨਕੋਦਰ ਨਾਲ ਸਬੰਧਤ ਅਧਿਆਪਕ ਅਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ(ਸੀਟੂ)ਨਾਲ ਸਬੰਧਤ ਵਰਕਰ/ਹੈਲਪਰ ਅੱਜ ਗਗਨ ਸੁਰਜੀਤ ਪਾਰਕ ਇਕੱਠੇ ਹੋਏ।ਉੱਥੋਂ ਮਾਰਚ ਕਰਨ ਤੋਂ ਬਾਅਦ ਫ਼ਵਾਰਾ ਚੌਂਕ ਨਕੋਦਰ ਵਿਖੇ ਮੋਦੀ,ਅੰਬਾਨੀ,ਅਡਾਨੀ ਦੇ ਪੁਤਲੇ ਸਾੜੇ ਗਏ।ਪਹਿਲਾਂ ਪਾਰਕ ਵਿੱਚ …
ਧਰਨਾ ਦੇ ਰਹੇ ਕਿਸਾਨਾਂ ਉੱਤੇ ਕੀਤੇ ਬਲ- ਪ੍ਰਯੋਗ ਅਤੇ ਅੱਥਰੂ ਗੈਸ ਗੋਲੇ ਸੁੱਟਣ ਦਾ ਵਿਰੋਧ ਕੀਤਾ
ਦੇਸ਼ ਦੀਆਂ ਸਮੂਹ ਟਰੇਡ ਯੂਨੀਅਨਾਂ ਅਤੇ ਕੇਂਦਰੀ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ ਤੇ ਅੱਜ ਜਲੰਧਰ ਵਿਖੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ(ਵਿਗਿਆਨਿਕ)ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਨਵਪ੍ਰੀਤ ਬੱਲੀ,ਜਨਰਲ ਸਕੱਤਰ ਕੰਵਲਜੀਤ ਸੰਗੋਵਾਲ,ਵਿੱਤ ਸਕੱਤਰ ਰਸ਼ਮਿੰਦਰ ਪਾਲ ਸੋਨੂੰ ਅਤੇ ਆਂਗਨਵਾੜੀ ਵਰਕਰ ਯੂਨੀਅਨ ਦੀ ਸੂਬਾ ਆਗੂ ਕ੍ਰਿਸ਼ਨਾਂ ਕੁਮਾਰੀ …
ਗੌਰਮਿੰਟ ਟੀਚਰਜ ਯੂਨੀਅਨ (ਵਿਗਿਆਨਿਕ), ਪੰਜਾਬ ਜਿਲ੍ਹਾ ਜਲੰਧਰ ਵੱਲੋਂ ਅੱਜ ਆਨਲਾਈਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਦੀ ਅਗਵਾਈ ਵਿੱਚ ਕੀਤੀ ਗਈ ਜਿਸ ਵਿੱਚ ਕੇਂਦਰ ਦੇ ਸੱਤਵੇਂ ਪੇ ਕਮਿਸ਼ਨ ਦੀ ਰਿਪੋਰਟ ਪੰਜਾਬ ਦੇ ਮੁਲਾਜ਼ਮਾਂ ਉਪਰ ਲਾਗੂ ਕਰਨ ਦੀ ਕੀਤੀ ਗਈ ਕੋਸ਼ਿਸ਼, …